ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਕਿਲ੍ਹਾ ਲਾਲ ਸਿੰਘ, 22 ਨਵੰਬਰ (ਬਲਬੀਰ ਸਿੰਘ)- ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਿਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਸਮੁੱਚੇ ਸਕੂਲ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।
ਅਜੀਤ ਡੈਸਕ
23-11-2026