22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਗਿੰਦਰ ਸਿੰਘ ਸਿੱਧਵਾਂ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਧਾਰੀਵਾਲ, 22 ਨਵੰਬਰ (ਲਖਬੀਰ ਸਿੰਘ ਖੁੰਡਾ)- ਹਲਕਾ ਕਾਦੀਆਂ ਦੇ ਦਫਤਰ ਧਾਰੀਵਾਲ ਵਿਖੇ ਹਲਕਾ ਇੰਚਾਰਜ ਕਵਲਪ੍ਰੀਤ ਸਿੰਘ ਕਾਕੀ ਵੱਲੋਂ ਨਗਿੰਦਰ ਸਿੰਘ ਸਿੱਧਵਾਂ ਦੀਆ ਚੰਗੀਆਂ ਸੇਵਾਵਾਂ ਦੇਖਦੇ ਹੋਏ ਯੂਥ ਅਕਾਲੀ ਦਲ ਪੰਜਾਬ ਜਰਨਲ ਸਕੱਤਰ ਨਿਯੁਕਤ ਕਰਨ ’ਤੇ ਸਨਮਾਨਿਤ ਕੀਤਾ ਗਿਆ। ਸਿੱਧਵਾਂ ਨੇ ਬੋਲਦਿਆਂ ਕਿਹਾ ਕਿ ਮੈਂ ਸੀਨੀਅਰ ਲੀਡਰਸਿਪ ਨੂੰ ਪੂਰਨ ਵਿਸ਼ਵਾਸ ਦਵਾਉਣਾ ਹਾਂ ਕਿ ਮੈਂ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਂਵਾਗਾ।

ਕਵਲਪ੍ਰੀਤ ਸਿੰਘ ਕਾਕੀ, ਨਗਿੰਦਰ ਸਿੰਘ ਸਿੱਧਵਾਂ ਨੂੰ ਪੰਜਾਬ ਜਨਰਲ ਸਕੱਤਰ ਯੂਥ ਅਕਾਲੀ ਦਲ ਨਿਯੁਕਤ ਕਰਨ ’ਤੇ ਸਨਮਾਨਿਤ ਕਰਦੇ ਹੋਏ। ਤਸਵੀਰ: ਲਖਬੀਰ ਸਿੰਘ ਖੁੰਡਾੋ 23-11-2026
ਧਾਰੀਵਾਲ, 22 ਨਵੰਬਰ (ਲਖਬੀਰ ਸਿੰਘ ਖੁੰਡਾ)- ਹਲਕਾ ਕਾਦੀਆਂ ਦੇ ਦਫਤਰ ਧਾਰੀਵਾਲ ਵਿਖੇ ਹਲਕਾ ਇੰਚਾਰਜ ਕਵਲਪ੍ਰੀਤ ਸਿੰਘ ਕਾਕੀ ਵੱਲੋਂ ਨਗਿੰਦਰ ਸਿੰਘ ਸਿੱਧਵਾਂ ਦੀਆ ਚੰਗੀਆਂ ਸੇਵਾਵਾਂ ਦੇਖਦੇ ਹੋਏ ਯੂਥ ਅਕਾਲੀ ਦਲ ਪੰਜਾਬ ਜਰਨਲ ਸਕੱਤਰ ਨਿਯੁਕਤ ਕਰਨ ’ਤੇ ਸਨਮਾਨਿਤ ਕੀਤਾ ਗਿਆ। ਸਿੱਧਵਾਂ ਨੇ ਬੋਲਦਿਆਂ ਕਿਹਾ ਕਿ ਮੈਂ ਸੀਨੀਅਰ ਲੀਡਰਸਿਪ ਨੂੰ ਪੂਰਨ ਵਿਸ਼ਵਾਸ ਦਵਾਉਣਾ ਹਾਂ ਕਿ ਮੈਂ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਂਵਾਗਾ। ਇਸ ਮੌਕੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੁਖਪਾਲ ਸਿੰਘ ਐਮਡੀ, ਸੁਖਦੇਵ ਸਿੰਘ ਗੋਲਡੀ ਡੇਅਰੀਵਾਲ ਦਰੋਗਾ, ਮਨੋਹਰ ਸਿੰਘ ਮਾਣਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਗੁਰਪ੍ਰੀਤ ਸਿੰਘ ਰਿਆੜ ਯੂਥ ਪ੍ਰਧਾਨ ਹਲਕਾ ਕਾਦੀਆਂ, ਮਿਹਰਬਾਨ ਸਿੰਘ ਸਰਕਲ ਪ੍ਰਧਾਨ ਧਾਰੀਵਾਲ ਯੂਥ ਅਕਾਲੀ ਦਲ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਵਿੰਦਰ ਸਿੰਘ ਸੋਨੂ ਅਹਿਮਦਾਬਾਦ ਸਰਕਲ ਪ੍ਰਧਾਨ ਬੀ.ਸੀ. ਵਿੰਗ, ਮੁਸਤਾਕ ਮਸੀਹ ਬੱਲ ਸਰਕਲ ਪ੍ਰਧਾਨ ਐਸਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਲਖਵਿੰਦਰ ਸਿੰਘ ਪੀ. ਏ ਕਾਕੀ, ਅਵਤਾਰ ਸਿੰਘ ਕਾਲਾ ਬਾਲਾ ਸਰਕਲ ਪ੍ਰਧਾਨ, ਦਲੇਰ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ ਮਿੰਟਾ ਆਲੋਵਾਲ ਜ਼ੋਨ ਪ੍ਰਧਾਨ, ਦਿਲਬਾਗ ਸਿੰਘ ਗੁਰਦਾਸ ਨੰਗਲ ਜ਼ੋਨ ਪ੍ਰਧਾਨ, ਰਾਮ ਪਾਲ ਬੱਲ, ਮੱਖਣ ਸਿੰਘ ਕਾਹਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਕਾਰਜਕਾਰੀ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਫ਼ਿਰਕੂ ਫਾਸ਼ੀਵਾਦ ਵਿਰੁੱਧ ਲੋਕ ਲਹਿਰ ਉਸਾਰਨ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।