ਅੱਗ ਲੱਗਣ ਕਾਰਨ ਪ੍ਰਭਾਵਿਤ ਗਰੀਬ ਪਰਿਵਾਰ ਦੀ ਮਦਦ ਲਈ ਅੱਗੇ ਆਈ ਅਖਿਲ ਭਾਰਤੀ ਮਹਾਸ਼ਾ ਸਭਾ
ਘਰੋਟਾ 23 ਨਵੰਬਰ (ਸੰਜੀਵ ਗੁਪਤਾ)-ਕੁਝ ਦਿਨ ਪਹਿਲਾਂ ਪਿੰਡ ਨੱਕੀ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਖ਼ਰਾਬ ਹੋ ਗਿਆ ਸੀ। ਇਸ ਘਟਨਾ ਕਾਰਨ ਪਰਿਵਾਰ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ।
ਅਖਿਲ ਭਾਰਤੀ ਮਹਾਸ਼ਾ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨਕੀ ਤੇ ਟੀਮ ਪ੍ਰਭਾਵਿਤ ਪਰਿਵਾਰ ਦੇ ਨਾਲ। ਤਸਵੀਰ: ਸੰਜੀਵ ਗੁਪਤਾ
24-11-2026