ਲੈਕਚਰਾਰ ਸੁਰਿੰਦਰ ਪਾਲ ਤਾਰਾਗੜ੍ਹ ਨੂੰ ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਭਾਜਪਾ ਟੀਚਰ ਸੈੱਲ ਦੀ ਜ਼ਿੰਮੇਵਾਰੀ ਸੌਂਪੀ
ਤਾਰਾਗੜ੍ਹ, 26 ਨਵੰਬਰ (ਸੋਹਨ ਲਾਲ)- ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਤਾਰਾਗੜ੍ਹ ਰਮਨ ਹਾਲ ਵਿਚ ਹੋਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਸੁਰੇਸ਼ ਸ਼ਰਮਾ ਹਾਜ਼ਰ ਹੋਏ। ਮੀਟਿੰਗ ਵਿਚ ਉਨ੍ਹਾਂ ਨੇ ਤਾਰਾਗੜ੍ਹ ਤੋਂ ਲੈਕਚਰਾਰ ਸੁਰਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਟੀਚਰ ਸੈਲ ਦੀ ਜ਼ਿੰਮੇਵਾਰੀ ਸੌਂਪੀ।
ਅਜੀਤ ਡੈਸਕ
27-11-2026