26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

29 ਨਵੰਬਰ ਨੂੰ ਪ੍ਰਸਾਰਿਤ ਹੋਵੇਗਾ ‘ਮਨ ਕੀ ਬਾਤ’ ਪ੍ਰੋਗਰਾਮ - ਸਮਾਈਲੀ ਮਹਿਤਾ

ਪਠਾਨਕੋਟ, 26 ਨਵੰਬਰ (ਸੁਮਿਤ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਲੈ ਕੇ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੀ ਸਟੇਟ ਕੋਆਰਡੀਨੇਟਰ ਸਮਾਈਲੀ ਮਹਿਤਾ ਨੇ ਲੋਕਾਂ ਨੂੰ 29 ਨਵੰਬਰ ਨੂੰ ਪ੍ਰੋਗਰਾਮ ਨਾਲ ਜੁੜਨ ਤੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਹੈ । ਸਮਾਈਲੀ ਮਹਿਤਾ ਨੇ ਕਿਹਾ ਕਿ ‘ਮਨ ਕੀ ਬਾਤ ֹ ’ ਰਾਹੀਂ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਨਾਲ ਸਿੱਧਾ ਸੰਵਾਦ ਕਰਦੇ ਹਨ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਹੋ ਰਹੇ ਚੰਗੇ ਕੰਮਾਂ ਤੇ ਪ੍ਰੇਰਨਾਦਾਇਕ ਉਪਰਾਲਿਆਂ ਨੂੰ ਲੋਕਾਂ ਸਾਹਮਣੇ ਲਿਆਉਂਦੇ ਹਨ ।

ਅਜੀਤ ਡੈਸਕ 27-11-2026
ਪਠਾਨਕੋਟ, 26 ਨਵੰਬਰ (ਸੁਮਿਤ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਲੈ ਕੇ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੀ ਸਟੇਟ ਕੋਆਰਡੀਨੇਟਰ ਸਮਾਈਲੀ ਮਹਿਤਾ ਨੇ ਲੋਕਾਂ ਨੂੰ 29 ਨਵੰਬਰ ਨੂੰ ਪ੍ਰੋਗਰਾਮ ਨਾਲ ਜੁੜਨ ਤੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਹੈ । ਸਮਾਈਲੀ ਮਹਿਤਾ ਨੇ ਕਿਹਾ ਕਿ ‘ਮਨ ਕੀ ਬਾਤ ֹ ’ ਰਾਹੀਂ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਨਾਲ ਸਿੱਧਾ ਸੰਵਾਦ ਕਰਦੇ ਹਨ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਹੋ ਰਹੇ ਚੰਗੇ ਕੰਮਾਂ ਤੇ ਪ੍ਰੇਰਨਾਦਾਇਕ ਉਪਰਾਲਿਆਂ ਨੂੰ ਲੋਕਾਂ ਸਾਹਮਣੇ ਲਿਆਉਂਦੇ ਹਨ । ਉਨ੍ਹਾਂ ਨੌਜਵਾਨਾਂ ਸਮੇਤ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਨੂੰ ਜ਼ਰੂਰ ਸੁਣਨ।
ਪਿਛਲੀ ਖ਼ਬਰ ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਕੁਲਦੀਪ ਸੂਦ ਅਤੇ ਚਿੱਤਰਕਾਰ ਰਾਹੀ ਮੋਹਿੰਦਰ ਸਿੰਘ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਠਾਨਕੋਟ ਦੇ ਪ੍ਰਾਇਮਰੀ ਵਿਦਿਆਰਥੀਆਂ ਨੇ ਦਿਖਾਈ ਆਪਣੀ ਕਾਬਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।