28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਚੌੜੇ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪਿੰਡ ਚੌੜੇ ਦੀ ਸਮੂਹ ਸੰਗਤ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੱਦੋ ਜੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਅਤੇ ਸਮੂਹ ਨਗਰ ਦੀਆਂ ਪ੍ਰਕਰਮਾਂ ਕੀਤੀਆਂ ਗਈਆਂ।

ਅਜੀਤ ਡੈਸਕ 28-11-2026
ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪਿੰਡ ਚੌੜੇ ਦੀ ਸਮੂਹ ਸੰਗਤ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੱਦੋ ਜੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਅਤੇ ਸਮੂਹ ਨਗਰ ਦੀਆਂ ਪ੍ਰਕਰਮਾਂ ਕੀਤੀਆਂ ਗਈਆਂ। ਸੰਗਤਾਂ ਵਲੋਂ ਸੁੰਦਰ ਪਾਲਕੀ ਸਾਹਿਬ ਦਾ ਨਿੱਘਾ ਸਵਾਗਤ ਕੀਤਾ। ਗਤਕਾ ਪਾਰਟੀਆਂ ਨੇ ਆਪਣੇ ਜੰਗੀ ਜੌਹਰ ਵਿਖਾਏ। ਕਵੀਸ਼ਰ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ। ਸੰਗਤਾਂ ਨੇ ਸੇਵਾ ਕਰਕੇ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਮੌਕੇ ਸੁਮਚੇ ਨਗਰ ਦੀ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਪਿੰਡ ਝਾਵਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਦੀ ਅਗਵਾਈ ਹੇਠ ਪਿੰਡ ਹਰਪੁਰਾ ਵਿਖੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।