ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ
ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਇਤਿਹਾਸ ਵਿਭਾਗ ਦੀ ਇਤਿਹਾਸ ਸੁਸਾਇਟੀ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਵਿਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਦੀ ਰਹਿਨੁਮਾਈ ਹੇਠ ਬੱਸ ਰਾਹੀਂ ਕਾਲਜ ਤੋਂ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ।
ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨਾਲ ਟੂਰ ਵਿਚ ਸ਼ਾਮਿਲ ਅਧਿਆਪਕ ਤੇ ਵਿਦਿਆਰਥੀ। ਤਸਵੀਰ : ਕੁਲਵਿੰਦਰ ਸਿੰਘ
28-11-2026