27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਰਿੰਦਰ ਸਿੰਘ ਕਾਟਲ, ਜਸਵੰਤ ਸਿੰਘ, ਸੰਜੀਵ ਪਠਾਨੀਆ ਡਬਲ ਇੰਜਣ ਸਰਕਾਰ ਬਣਨ ਨਾਲ ਪੰਜਾਬ ਦੇ ਵਿਕਾਸ ਨੂੰ ਮਿਲ ਸਕਦੀ ਨਵੀਂ ਦਿਸ਼ਾ- ਨਰਿੰਦਰ/ਜਸਵੰਤ/ਪਠਾਨੀਆ

ਘਰੋਟਾ, 27 ਨਵੰਬਰ (ਸੰਜੀਵ ਗੁਪਤਾ)- ਅਕਾਲੀ-ਭਾਜਪਾ ਗੱਠਜੋੜ ਨੂੰ ਪੰਜਾਬ ਤੇ ਦੇਸ਼ ਦੇ ਹਿੱਤ ਵਿਚ ਦੱਸਦਿਆਂ ਭਾਜਪਾ ਆਗੂ ਨਰਿੰਦਰ ਸਿੰਘ ਕਾਟਲ, ਆਗੂ ਜਸਵੰਤ ਸਿੰਘ ਤੇ ਮੰਡਲ ਪ੍ਰਧਾਨ ਸੰਜੀਵ ਪਠਾਨੀਆ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਮੰਗ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਜਿਹੀ ਸਰਕਾਰ ਦੀ ਲੋੜ ਹੈ ਜਿਸ ਦਾ ਕੇਂਦਰ ਸਰਕਾਰ ਨਾਲ ਬਿਹਤਰ ਤਾਲਮੇਲ ਹੋਵੇ ਤੇ ਸੂਬੇ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੀ ਵਿੱਤੀ ਸਹਾਇਤਾ ਮਿਲ ਸਕੇ ।

ਅਜੀਤ ਡੈਸਕ 28-11-2026
ਘਰੋਟਾ, 27 ਨਵੰਬਰ (ਸੰਜੀਵ ਗੁਪਤਾ)- ਅਕਾਲੀ-ਭਾਜਪਾ ਗੱਠਜੋੜ ਨੂੰ ਪੰਜਾਬ ਤੇ ਦੇਸ਼ ਦੇ ਹਿੱਤ ਵਿਚ ਦੱਸਦਿਆਂ ਭਾਜਪਾ ਆਗੂ ਨਰਿੰਦਰ ਸਿੰਘ ਕਾਟਲ, ਆਗੂ ਜਸਵੰਤ ਸਿੰਘ ਤੇ ਮੰਡਲ ਪ੍ਰਧਾਨ ਸੰਜੀਵ ਪਠਾਨੀਆ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਮੰਗ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਜਿਹੀ ਸਰਕਾਰ ਦੀ ਲੋੜ ਹੈ ਜਿਸ ਦਾ ਕੇਂਦਰ ਸਰਕਾਰ ਨਾਲ ਬਿਹਤਰ ਤਾਲਮੇਲ ਹੋਵੇ ਤੇ ਸੂਬੇ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੀ ਵਿੱਤੀ ਸਹਾਇਤਾ ਮਿਲ ਸਕੇ । ਉਨ੍ਹਾਂ ਅੱਗੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਜ਼ਰੀਏ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣਨ ਦੀ ਸੰਭਾਵਨਾ ਨਾਲ ਵਿਕਾਸ, ਰੁਜ਼ਗਾਰ, ਸੜਕਾਂ, ਸਿੱਖਿਆ, ਸਿਹਤ ਸਹੂਲਤਾਂ ਤੇ ਉਦਯੋਗਿਕ ਖੇਤਰ ਨਾਲ ਜੁੜੇ ਮੁੱਦਿਆਂ ’ਤੇ ਮਿਲ ਕੇ ਕੰਮ ਕਰਨ ਦਾ ਮੌਕਾ ਮਿਲ ਸਕਦਾ ਹੈ।
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਨੇ ਸਵਰਨ ਸਲਾਰੀਆ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਨਵੇਂ ਵੋਟਰਾਂ ਨੂੰ ਐਸ.ਐਸ.ਆਰ. ਅਧੀਨ ਰਜਿਸਟਰ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।