ਸਰਕਾਰੀ ਸਕੂਲ ਤੋਂ ਪੜ੍ਹ ਕੇ ਹਾਈ ਕੋਰਟ ਤੱਕ ਪਹੁੰਚਿਆ ਗੁਰਮੇਜ ਸਿੰਘ ਸ਼ੇਖਪੁਰ ਸਕੂਲ ਲਈ ਬਣਿਆ ਮਾਣ ਤੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਗੁਰਮੇਜ ਸਿੰਘ ਨੇ ਸਵੇਰ ਦੀ ਸਭਾ ਦੌਰਾਨ ਸਾਂਝੀ ਕੀਤੀ ਸਫ਼ਲਤਾ ਦੀ ਕਹਾਣੀ
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਕਹਿੰਦੇ ਹਨ ਕਿ ਜੇਕਰ ਮਨ ਵਿਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਅਤੇ ਮਿਹਨਤ ਨਾਲ ਆਪਣੇ ਟੀਚੇ ਵੱਲ ਕਦਮ ਵਧਾਏ ਜਾਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ। ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ ਪੀ.
ਐਡਵੋਕੇਟ ਗੁਰਮੇਜ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਤੇ ਹੋਰ। ਅਜੀਤ ਤਸਵੀਰ
29-11-2026