ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਗੱਠਜੋੜ ਸਰਕਾਰ ਜ਼ਰੂਰੀ- ਡਾ. ਬਚਨ/ਜਤਿੰਦਰ/ਰਣਜੀਤ
ਘਰੋਟਾ, 28 ਨਵੰਬਰ (ਸੰਜੀਵ ਗੁਪਤਾ)- ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕ ਮਜ਼ਬੂਤੀ ਲਈ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਵਿਚ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਕੇਂਦਰ ਸਰਕਾਰ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਕੇ ਸੂਬੇ ਦੇ ਵਿਕਾਸ ਲਈ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਾਪਤ ਕਰ ਸਕੇ।
ਡਾ. ਬਚਨ ਲਾਲ, ਜਤਿੰਦਰ ਕੁਮਾਰ, ਰਣਜੀਤ ਸਿੰਘ ਨੱਕੀ
29-11-2026