ਢਡਵਾਲ ਪਿੰਡ ਵਿਚੋਂ ਲੰਘਦੀ ਖੱਡ ਉਪਰ ਪੁਲ ਬਣਾਉਣ ਦਾ ਕੰਮ ਹੋਇਆ ਸ਼ੁਰੂ
ਸ਼ਾਹਪੁਰ ਕੰਢੀ, 28 ਨਵੰਬਰ (ਰਣਜੀਤ ਸਿੰਘ)- ਪਿੰਡ ਢਡਵਾਲ ਵਿਚੋਂ ਲੰਘਦੀ ਖੱਡ ਉਪਰ ਪੁਲ ਬਣਾਉਣ ਦਾ ਕੰਮ ਆਖਿਰਕਾਰ ਸ਼ੁਰੂ ਹੋ ਗਿਆ ਜਿਸ ਦਾ ਉਦਘਾਟਨ ਕਾਮਰੇਡ ਨੱਥਾ ਸਿੰਘ ਢਡਵਾਲ ਨੇ ਕੀਤਾ। ਇਸ ਮੌਕੇ ਹਰਜੀਤ ਸਿੰਘ ਢਡਵਾਲ ਨੇ ਦੱਸਿਆ ਕਿ ਇਸ ਖੱਡ ਤੋਂ ਦਰਜਨਾਂ ਪਿੰਡਾਂ ਦੇ ਲੋਕ ਲੰਘਦੇ ਹਨ।
ਪੁਲ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕਾਮਰੇਡ ਨੱਥਾ ਸਿੰਘ ਢਡਵਾਲ ਤੇ ਹੋਰ। ਤਸਵੀਰ: ਰਣਜੀਤ ਸਿੰਘ
29-11-2026