22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਘਰ ਤੋਂ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 04-01-2026
ਫ਼ਾਜ਼ਿਲਕਾ, 3 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਘਰ ਤੋਂ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਗਨਦੀਪ ਉਰਫ਼ ਜੰਬੋ ਪੱਤਰ ਅਮਰੀਕ ਸਿੰਘ ਵਾਸੀ ਰਾਧਾ ਸਵਾਮੀ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 1 ਜਨਵਰੀ 2026 ਨੂੰ ਉਹ ਘਰ ਹਾਜ਼ਰ ਨਹੀਂ ਸੀ ਤਾਂ ਅਣਪਛਾਤੇ ਚੋਰ ਘਰ ਵਿਚੋਂ ਕਮਰੇ ਦੇ ਤਾਲੇ ਤੋੜ ਕੇ ਕੰਨਾਂ ਦੇ ਟਾਪਸ, 7 ਗਰਾਮ ਸੋਨਾ, ਸੋਨੇ ਦਾ ਕੜਾ ਵਜ਼ਨੀ 2 ਤੋਲੇ, 2 ਬੱਚਿਆਂ ਦੇ ਚਾਂਦੀ ਦੇ ਕੜੇ ਅਤੇ 70000 ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੈਂਬਰ ਬੀ.ਕੇ.ਯੂ. ਖੋਸਾ 'ਚ ਹੋਏ ਸ਼ਾਮਿਲ ਯੂਨੀਅਨ ਦੇ ਪੰਜਾਬ ਪ੍ਰਧਾਨ ਨੇ ਕੀਤਾ... ਅਗਲੀ ਖ਼ਬਰ ਮਾਰਕੀਟ ਕਮੇਟੀ ਅਬੋਹਰ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।