ਸ੍ਰੀ ਸ਼ਿਵ ਮੰਦਰ ਚੈਰੀਟੇਬਲ ਸੁਸਾਇਟੀ ਵਲੋਂ ਮੇਰਾ ਅਬੋਹਰ ਫ਼ਰੀ ਲੀਗਲ ਸਰਵਿਸ ਟੀਮ ਨੂੰ ਕੀਤਾ ਸਨਮਾਨਿਤ <br/>
ਅਬੋਹਰ ਦੇ ਸ਼ਿਵ ਮੰਦਰ ਵਿਖੇ ਮਹਾਂ ਸ਼ਿਵਰਾਤਰੀ ਦੌਰਾਨ ਮੇਰਾ ਅਬੋਹਰ ਫ਼ਰੀ ਲੀਗਲ ਸਰਵਿਸ ਟੀਮ ਨੂੰ ਸਨਮਾਨਿਤ ਕਰਦੇ ਹੋਏ ਸ੍ਰੀ ਸ਼ਿਵ ਮੰਦਰ ਚੈਰੀਟੇਬਲ ਸੁਸਾਇਟੀ ਦੇ ਮੈਂਬਰ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ
<br/>
19-02-2026