05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਹੋਈ <br/>

ਅਜੀਤ ਡੈਸਕ 09-03-2026

ਜਲਾਲਾਬਾਦ,8 ਮਾਰਚ(ਜਤਿੰਦਰ ਪਾਲ ਸਿੰਘ)-ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਚਰਾਇਆ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਵਿਖੇ ਹੋਈ¢ ਅੱਜ ਦੀ ਮੀਟਿੰਗ ਵਿਚ 23 ਮਾਰਚ ਨੂੰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਧੂਮ ਧਾਮ ਨਾਲ ਮਨਾਉਣ ਦਾ ਫ਼ੈਸਲਾ ਲਿਆ ਗਿਆ ¢ਇਸ ਦੇ ਨਾਲ ਹੀ ਅਪ੍ਰੈਲ ਮਹੀਨੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਰੁੰਮ ਵਾਲਾ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡਣ ਦਾ ਫ਼ੈਸਲਾ ਵੀ ਲਿਆ ਗਿਆ¢ ਮੀਟਿੰਗ ਵਿਚ ਵਣ ਮਹਾਂਉਤਸਵ ਮਨਾਉਂਦੇ ਹੋਏ ਲੋੜਵੰਦ ਅਤੇ ਖ਼ਾਲੀ ਥਾਵਾਂ 'ਤੇ ਪੌਦੇ ਲਗਾਏ ਜਾਣ ਦਾ ਫ਼ੈਸਲਾ ਵੀ ਲਿਆ ਗਿਆ ¢ ਇਸ ਮੌਕੇ ਸਤੀਸ਼ ਕੁਮਾਰ ਚਰਾਇਆ ਪ੍ਰਧਾਨ, ਦੇਵਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ, ਅਸ਼ੋਕ ਗਗਨੇਜਾ ਖ਼ਜ਼ਾਨਚੀ, ਗੁਰਬਖ਼ਸ਼ ਸਿੰਘ ਖੁਰਾਨਾ, ਬਲਵੀਰ ਸਿੰਘ ਪੁਆਰ, ਪ੍ਰਵੇਸ਼ ਖੰਨਾ, ਦੇਸਰਾਜ ਗਾਂਧੀ, ਬਲਵੀਰ ਸਿੰਘ ਰਹੇਜਾ, ਰਾਜਕੁਮਾਰ ਗਗਨੇਜਾ, ਰੂਪ ਚੰਦ ਸੇਠੀ, ਗੁਰਜਿੰਦਰ ਸਿੰਘ ਧਮੀਜਾ, ਗੁਰਦੀਪ ਸਿੰਘ ਛਾਬੜਾ ਅਤੇ ਪ੍ਰਕਾਸ਼ ਦੋਸ਼ੀ ਹਾਜ਼ਰ ਸਨ¢

ਪਿਛਲੀ ਖ਼ਬਰ ਜਲ ਘਰ ਹਿਸਾਨਵਾਲਾ 'ਤੇ ਵਰਕਰਜ਼ ਯੂਨੀਅਨ ਬਰਾਂਚ ਗੁਰੂਹਰਸਹਾਏ ਦੀ ਮੀਟਿੰਗ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।