06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਾਬਾ ਬ੍ਰਹਮ ਦਾਸ ਵਿਧਾਇਕ ਸਵਨਾ ਦੇ ਗ੍ਰਹਿ ਪਹੁੰਚੇ <br/>

ਅਜੀਤ ਡੈਸਕ 09-03-2026
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਡੇਰਾ ਬਾਬਾ ਭੰੂਮਣ ਸ਼ਾਹ ਜੀ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਨਿਵਾਸ ਅਸਥਾਨ 'ਤੇ ਪਹੁੰਚੇ | ਇਸ ਮੌਕੇ ਵਿਧਾਇਕ ਸਵਨਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਵਿਧਾਇਕ ਸਵਨਾ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਬਾਬਾ ਬ੍ਰਹਮ ਦਾਸ ਨੇ ਖ਼ੁਦ ਉਨ੍ਹਾਂ ਦੇ ਗ੍ਰਹਿ ਵਿਖੇ ਚਰਨ ਪਾ ਕੇ ਉਨ੍ਹਾਂ ਨੂੰ ਨਿਹਾਲ ਕੀਤਾ ਹੈ | ਉਨ੍ਹਾਂ ਅਰਦਾਸ ਕੀਤੀ ਕਿ ਉਹ ਆਪਣਾ ਮਿਹਰ ਭਰਿਆ ਹੱਥ ਉਨ੍ਹਾਂ ਦੇ ਪਰਿਵਾਰ 'ਤੇ ਹਮੇਸ਼ਾ ਬਣਾਈ ਰੱਖਣ, ਤਾਂ ਜੋ ਉਹ ਨਿਰੰਤਰ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਪੂਰੀ ਇਮਾਨਦਾਰੀ ਨਾਲ ਕਰਦੇ ਰਹਿਣ |

ਪਿਛਲੀ ਖ਼ਬਰ ਜੀਵਨ ਜੋਤੀ ਕਾਲਜ ਬੱਘੇਕੇ ਮੋੜ ਵਿਖੇ ਦੋ ਰੋਜ਼ਾ ਕਬੱਡੀ ਅਤੇ ਵਾਲੀਬਾਲ ਦੇ ਮੈਚਾਂ ਦੀ ਹੋਵੇਗੀ ਸ਼ੁਰੂਆਤ-ਐੱਮ.ਡੀ ਮਲਕੀਅਤ... ਅਗਲੀ ਖ਼ਬਰ ਗੁਰਤੇਜ ਸਿੰਘ ਘੁੜਿਆਣਾ ਸਾਡਾ ਪਰਿਵਾਰਕ ਮੈਂਬਰ-ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।