24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਿੰਡ ਕਬੂਲ ਸ਼ਾਹ ਖੁੱਬਣ ਵਿਖੇ ਕਿਸਾਨਾਂ ਅਤੇ ਫ਼ੀਲਡ ਸਟਾਫ਼ ਲਈ ਵਿਸ਼ੇਸ਼ ਕੈਂਪ ਦਾ ਆਯੋਜਨ

ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ (ਦਵਿੰਦਰ ਪਾਲ ਸਿੰਘ)-ਕੇਨ-ਕਮਿਸ਼ਨਰ ਪੰਜਾਬ ਅਮਰੀਕ ਸਿੰਘ ਦੀ ਅਗਵਾਈ ਹੇਠ ਅਤੇ ਰਣਬੀਰ ਸਿੰਘ ਏ.ਸੀ.ਡੀ.ਓ ਫ਼ਰੀਦਕੋਟ ਦੀ ਪ੍ਰਧਾਨਗੀ ਵਿਚ ਪਿੰਡ ਕਬੂਲ ਸ਼ਾਹ ਖੁੱਬਣ ਦੇ ਸਫਲ ਕਿਸਾਨ ਧੀਰਜ ਸਾਵਨਸੁਖਾ ਦੇ ਖੇਤ ਵਿਚ ਫ਼ਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ ਜਰਨਲ ਮੈਨੇਜਰ ਅਮਰਦੀਪ ਸਿੰਘ ਸੰਧੂ ਦੀ ਦੇਖ ਰੇਖ ਹੇਠ ਕਿਸਾਨਾਂ ਅਤੇ ਫ਼ੀਲਡ ਸਟਾਫ਼ ਦੇ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਇਸ ਕੈਂਪ ਵਿਚ ਏ.ਸੀ.ਡੀ.ਓ ਰਣਬੀਰ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ਟਰੈਂਚ ਵਿਧੀ ਰਾਹੀਂ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਗੰਨੇ ਵਿਚ ਅੰਤਰੀ ਫ਼ਸਲ ਦੀ ਕਾਸ਼ਤ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।