24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਰੇਲਵੇ ਫਾਟਕ ਪਿੰਡ ਆਵਾ ਨੇੜੇ ਪੁੱਜੀ ਤਾਂ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਲੀ ਨੰ: 9 ਅਨੰਦਪੁਰ ਮੁਹੱਲਾ ਫ਼ਾਜ਼ਿਲਕਾ ਸੜਕ ਕਿਨਾਰੇ ਝਾੜੀਆਂ ਦੀ ਆੜ ਕੋਲ ਸ਼ੱਕੀ ਹਾਲਾਤ ਵਿਚ ਦਿਖਾਈ ਦਿੱਤਾ | ਜਿਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਨਸ਼ਾ ਕਰਨ ਵਾਲੀ ਪੰਨੀ ਸਮੇਤ ਲਾਈਟਰ, 10 ਰੁਪਏ ਦਾ ਨੋਟ ਮਿਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਅਬੋਹਰ ਦੇ ਫਾਰਮੇਸੀ ਕਾਲਜ ਵਿਖੇ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਪਿੰਡ ਕਬੂਲ ਸ਼ਾਹ ਖੁੱਬਣ ਵਿਖੇ ਕਿਸਾਨਾਂ ਅਤੇ ਫ਼ੀਲਡ ਸਟਾਫ਼ ਲਈ ਵਿਸ਼ੇਸ਼ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।