02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 03-04-2026
ਜਲਾਲਾਬਾਦ, 2 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਜਲਾਲਾਬਾਦ ਸ਼ਹਿਰੀ ਦੇ ਐੱਸ.ਡੀ.ਓ. ਸੰਦੀਪ ਕੁਮਾਰ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦੀ ਸਾਂਭ-ਸੰਭਾਲ ਅਤੇ ਮੁਰੰਮਤ ਕਰਨ ਲਈ 11ਕੇ.ਵੀ ਘਾਗਾ ਫੀਡਰ, 11 ਕੇ ਵੀ ਗੁਮਾਨੀ ਵਾਲਾ, 11 ਕੇ.ਵੀ ਟਿਵਾਣਾ ਰੋਡ, 11 ਕੇ ਵੀ ਫ਼ਾਜ਼ਿਲਕਾ ਰੋਡ ਆਦਿ ਦੇ ਅਧੀਨ ਆਉਂਦੇ ਇਲਾਕੇ ਵਿਚ ਅੱਜ 3 ਅਪ੍ਰੈਲ 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ |
ਪਿਛਲੀ ਖ਼ਬਰ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਹਨੂੰਮਾਨ ਜੈਅੰਤੀ ਮੌਕੇ ਨਵੇਂ ਸੈਸ਼ਨ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।