01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ

ਅਜੀਤ ਡੈਸਕ 03-04-2026
ਬੱਲੂਆਣਾ, 2 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਨਵੇਂ ਵਿੱਦਿਅਕ ਸਾਲ 2026- 27 ਦਾ ਆਗਾਜ਼ ਸਕੂਲ ਵਿਖੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਇਆ | ਪਿ੍ੰਸੀਪਲ ਨਵਜੋਤ ਕੌਰ ਖਹਿਰਾ, ਸਕੂਲ ਦੇ ਸਟਾਫ਼ ਮੈਂਬਰਾਂ ਵਲੋਂ ਪਾਠ ਦੇ ਆਰੰਭ ਤੋਂ ਭੋਗ ਤੱਕ ਵਾਹਿਗੁਰੂ ਦੇ ਚਰਨਾਂ ਵਿਚ ਸਕੂਲ ਦੀ ਚੜ੍ਹਦੀ ਕਲਾਂ ਅਤੇ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਬੇਨਤੀ ਕੀਤੀ ਗਈ | ਪਾਠ ਦੇ ਭੋਗ ਉਪਰੰਤ ਕੜਾਹ ਪ੍ਰਸ਼ਾਦ ਅਤੇ ਖੀਰ ਤੋਂ ਇਲਾਵਾ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਵਿਖੇ 6ਵੀਂ ਤੋਂ 12ਵੀਂ ਜਮਾਤਾਂ ਲਈ ਦਾਖ਼ਲੇ ਸ਼ੁਰੂ 6ਵੀਂ ਜਮਾਤ ਦੇ ਵਿਦਿਆਰਥੀਆਂ ਨੂ... ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।