17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅਕਾਲੀ ਦਲ ਅੰਮਿ੍ਤਸਰ ਨੇ ਇੰਦਰਜੀਤ ਭੰਡਾਰੀ ਨੂੰ ਅਬੋਹਰ ਤੋਂ ਉਮੀਦਵਾਰ ਐਲਾਨਿਆ

ਅਜੀਤ ਡੈਸਕ 15-04-2026
ਅਬੋਹਰ, 14 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਅੰਮਿ੍ਤਸਰ ਵਲੋਂ 2027 ਦੀਆ ਵਿਧਾਨ ਸਭਾ ਚੋਣਾਂ ਲਈ ਇੰਦਰਜੀਤ ਭੰਡਾਰੀ ਨੂੰ ਹਲਕਾ ਅਬੋਹਰ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ | ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਬੀਤੇ ਦਿਨ ਪਿੰਡ ਕੰੁਡਲ ਵਿਖੇ ਖੁਦ ਇੰਦਰਜੀਤ ਭੰਡਾਰੀ ਨੂੰ ਹਲਕਾ ਅਬੋਹਰ ਤੋਂ ਉਮੀਦਵਾਰ ਐਲਾਨਿਆ ਗਿਆ | ਇੰਦਰਜੀਤ ਭੰਡਾਰੀ ਜੋ ਕਿ ਇਸ ਤੋਂ ਪਹਿਲਾਂ ਹਲਕਾ ਅਬੋਹਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੰੁਡਲ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਸ਼ਰਧਾ ਨਾਲ ਮਨਾਇਆ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਅਗਲੀ ਖ਼ਬਰ ਅਬੋਹਰ ਦੇ ਬਾਰ ਰੂਮ ਵਿਖੇ ਵਕੀਲਾਂ ਨੇ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।