ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ 'ਚ ਮਨਾਇਆ ਵਿਸਾਖੀ ਦਾ ਤਿਉਹਾਰ
ਅਜੀਤ ਡੈਸਕ
15-04-2026
ਬਾਰੇ ਜਾਣੂ ਕਰਵਾਇਆ | ਇਸ ਮੌਕੇ 'ਤੇ ਐਡਵੋਕੇਟ ਸੁਖਦੇਵ ਸਿੰਘ ਮਾਨ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਹਾਕਮ ਸਿੰਘ ਬਰਾੜ, ਭਜਨ ਸਿੰਘ ਕਾਠਪਾਲ, ਅੰਮਿ੍ਤ ਪਾਲ ਸਿੰਘ ਟੈਣੀ ਕਾਠਪਾਲ, ਮਲਕੀਤ ਸਿੰਘ ਸੈਣੀ, ਦਰਬਾਰਾ ਸਿੰਘ ਵੈਰੜ, ਗੁਰਦੀਪ ਸਿੰਘ ਚਹਿਲ, ਗੁਰਵਿੰਦਰ ਸਿੰਘ ਤਨੇਜਾ, ਹਰਮੀਤ ਸਿੰਘ ਕਾਠਪਾਲ, ਬਲਜੀਤ ਸਿੰਘ ਸੰਧੂ ਆਦਿ ਨੇ ਪੂਰਨ ਸੇਵਾ ਨਿਭਾਈ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤੇ |