28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਤਰੋਬੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਖੇਤ ਜਾ ਰਿਹਾ ਸੀ ਤਾਂ ਗੁਰਦੀਪ ਸਿੰਘ, ਸਤਨਾਮ ਸਿੰਘ, ਸਾਜਨ ਸਿੰਘ, ਮਨਜੀਤ ਕੌਰ ਅਤੇ ਸਰੋਜ ਰਾਣੀ ਵਾਸੀ ਤਰੋਬੜੀ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ 'ਆਤਮ-ਜਾਗਰੂਕਤਾ ਅਤੇ ਸਹੀ ਫ਼ੈਸਲੇ' ਵਿਸ਼ੇ ਸਬੰਧੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਨਾੜ ਨੂੰ ਅੱਗ ਲਗਾਉਣ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।