28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 07-05-2026
ਜਲਾਲਾਬਾਦ, 6 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਨ ਪੁੱਤਰ ਅਸ਼ੋਕ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੋਬਾਈਲ ਦੁਕਾਨ ਦੀ ਰੰਜਿਸ਼ ਕਾਰਨ ਅਮਨ ਅਸੀਜਾ, ਪ੍ਰਥਮ ਚਕਤੀ ਅਤੇ ਅੰਸ਼ ਚਕਤੀ ਵਾਸੀ ਪੁਰਾਣੀ ਸਬਜ਼ੀ ਮੰਡੀ ਜਲਾਲਾਬਾਦ ਅਤੇ 6 ਅਣਪਛਾਤੇ ਵਿਅਕਤੀਆਂ ਨੇ ਆਪਣੇ ਸਾਥੀਆਂ ਸਮੇਤ ਉਸ ਦੇ ਘਰ ਵਿਚ ਵੜ ਕੇ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ 8 ਤੋਂ ਅਗਲੀ ਖ਼ਬਰ ਕਾਂਗਰਸੀ ਆਗੂਆਂ 'ਤੇ ਦਰਜ ਕੀਤੀ ਗਈ ਐਫ.ਆਈ.ਆਰ. ਰੱਦ ਕਰਵਾਉਣ ਲਈ ਵਿਧਾਇਕ ਕਾਲਾ ਢਿੱਲੋਂ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।