16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਲੜਾਈ ਝਗੜਾ ਕਰਨ ਵਾਲੇ 2 ਪੱਖਾਂ ਦੇ 8 ਵਿਅਕਤੀਆਂ ਖ਼ਿਲਾਫ਼ ਕਰਾਸ ਮਾਮਲਾ ਦਰਜ

ਅਜੀਤ ਡੈਸਕ 08-05-2026
ਜਲਾਲਾਬਾਦ, 7 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਲੜਾਈ ਝਗੜੇ ਦੇ ਸੰਬੰਧ ਵਿਚ 2 ਪੱਖਾਂ ਦੇ 8 ਵਿਅਕਤੀਆਂ ਵਿਰੁੱਧ ਕਰਾਸ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਗੋਗਾ ਰਾਣੀ ਪਤਨੀ ਅਮਰਜੀਤ ਸਿੰਘ ਵਾਸੀ ਬਾਮੇ ਵਾਲਾ ਦੀ ਸ਼ਿਕਾਇਤ 'ਤੇ ਅਮਰਜੀਤ ਸਿੰਘ ਪੁੱਤਰ ਹੰਸਾ ਸਿੰਘ, ਰਮੇਸ਼ ਸਿੰਘ ਪੁੱਤਰ ਬਲਵੀਰ ਸਿੰਘ, ਚੰਨੋ ਰਾਣੀ ਪਤਨੀ ਅਮਰਜੀਤ ਸਿੰਘ, ਮਨਜੀਤ ਕੌਰ ਪਤਨੀ ਰਮੇਸ਼ ਸਿੰਘ ਅਤੇ ਸੀਤਾ ਰਾਣੀ ਪਤਨੀ ਹੰਸਾ ਸਿੰਘ ਵਾਸੀ ਬਾਮੇ ਵਾਲਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਉੱਧਰ ਅਮਰਜੀਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਬਾਮੇ ਵਾਲਾ ਦੀ ਸ਼ਿਕਾਇਤ 'ਤੇ ਬਿੱਟੂ ਪੁੱਤਰ ਜਰਨੈਲ ਸਿੰਘ, ਰਾਜੂ ਸਿੰਘ ਪੁੱਤਰ ਜਰਨੈਲ ਸਿੰਘ, ਗੋਗਾ ਰਾਣੀ ਪਤਨੀ ਅਮਰਜੀਤ ਸਿੰਘ ਵਾਸੀ ਮੋਹਣੇ ਵਾਲੇ ਝੁੱਗੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਭਾਜਪਾ-ਆਪ ਦੀ 'ਘਿਓ ਖਿਚੜੀ' ਨੇ ਦੇਸ਼ ਨੂੰ ਸੰਕਟ 'ਚ ਧੱਕਿਆ-ਆਸ਼ੂ ਬੰਗੜ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਭਾਜਪਾ ਸਰਗਰਮ: ਰੰਜਮ ਕਾਮਰਾ ਅਤੇ ਵਿਸ਼ਨੂੰ ਡੇਲੂ ਨੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।