16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਨੀਤਾ ਰਾਣੀ ਨੇ ਦੱਸਿਆ ਕਿ ਗਸ਼ਤ ਦੌਰਾਨ ਅਬੋਹਰ ਤੋਂ ਫ਼ਾਜ਼ਿਲਕਾ ਰੋਡ 'ਤੇ ਸੰਦੀਪ ਕੁਮਾਰ ਪੁੱਤਰ ਹੰਸ ਰਾਜ ਵਾਸੀ ਖਿੱਪਾਂ ਵਾਲੀ ਨੂੰ 45 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਗੰਗ ਕੈਨਾਲ ਦੇ ਪੁਲ 'ਤੇ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਪਿੰਡ ਵਾਸੀਆਂ ਵਲੋਂ ਕੀਤਾ ਉੱਦਮ <br/> ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਘੁੰਮਦਾ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।