30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਿਮੀਗੋ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 09-05-2026
ਅਬੋਹਰ,8 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਤੀਜੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਫੁੱਟਬਾਲ ਅਤੇ ਖੋ-ਖੋ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਇਨ੍ਹਾਂ ਖੇਡ ਮੁਕਾਬਲਿਆਂ 'ਚ ਉਤਸ਼ਾਹ ਨਾਲ ਭਾਗ ਲਿਆ | ਸਮਾਪਤੀ 'ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਅਤੇ ਪਿ੍ੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ | ਇਸ ਮੌਕੇ ਵਿਦਿਆਰਥੀ ਅਤੇ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ 'ਚ 'ਸੀ.ਐਮ. ਦੀ ਯੋਗਸ਼ਾਲਾ' ਬਣੀ ਸਿਹਤਮੰਦ ਜੀਵਨ ਸ਼ੈਲੀ ਦਾ ਆਧਾਰ ਅਗਲੀ ਖ਼ਬਰ ਕੁੜੀਆਂ ਦੇ ਕਾਲਜ ਵਿਚੋਂ ਜਬਰੀ ਸੜਕ ਕੱਢਣ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।