30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਚੋਰੀ ਦੀਆਂ ਲਾਈਟਾਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 09-05-2026
ਜਲਾਲਾਬਾਦ, 8 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਲਾਈਟਾਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੱਸ ਅੱਡਾ ਰੱਤਾ ਖੇੜਾ ਪੁੱਜੀ ਤਾਂ ਸਰਪੰਚ ਜਰਨੈਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਖੇਡ ਸਟੇਡੀਅਮ ਵਿਚੋਂ ਬਿਜਲੀ ਦੀਆਂ ਲਾਈਟਾਂ ਚੋਰੀ ਹੋ ਗਈਆਂ ਹਨ | ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਛਿੰਦਰਪਾਲ ਸਿੰਘ ਵਾਸੀ ਚੱਕ ਰੋੜਾ ਵਾਲਾ ਨੂੰ 15 ਲਾਈਟਾਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੀ ਡੀ.ਆਈ.ਜੀ.ਬੀ.ਐੱਸ.ਐਫ. ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।