10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸੰਬੰਧੀ ਮੀਟਿੰਗ

ਅਜੀਤ ਡੈਸਕ 02-07-2026
ਫ਼ਾਜ਼ਿਲਕਾ, 1 ਜੁਲਾਈ (ਦਵਿੰਦਰ ਪਾਲ ਸਿੰਘ)-ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸਕੀਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਸਾਲ 2020-21 (39 ਪਿੰਡ), 2021-22( 60 ਪਿੰਡ), ਅਤੇ 2022-23 (43 ਪਿੰਡਾਂ) ਦੌਰਾਨ ਚੁਣੇ ਹੋਏ ਪਿੰਡਾਂ ਦੇ ਡਿਜੀਟਲ ਸਰਵੇ ਕਰਵਾਉਣ ਉਪਰੰਤ ਵਿਲੇਜ਼ ਡਿਵੈਲਪਮੈਂਟ ਪਲਾਨ ਤਿਆਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਇਹ ਸਰਵੇ 15 ਜੁਲਾਈ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਟਰਾਂਸਫ਼ਾਰਮਰ ਦਾ ਤੇਲ ਚੋਰੀ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।