ਪੰਜਾਬ ਸਰਕਾਰ ਜਲਦ ਜਾਰੀ ਕਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ - ਚਿਮਨੇਵਾਲਾ
ਫ਼ਾਜ਼ਿਲਕਾ, 7 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਨਾ ਕਰਦਿਆਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਅਤੇ ਬਕਾਇਆ ਬਿਨਾਂ ਕਿਸੇ ਹੋਰ ਦੇਰੀ ਦੇ ਜਲਦ ਜਾਰੀ ਕਰੇ। ਕਿਉਂਕਿ ਅਦਾਲਤ ਨੇ ਪੰਜਾਬ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਸੰਵਿਧਾਨਿਕ ਹੱਕ ਹੈ।
ਅਜੀਤ ਡੈਸਕ
08-08-2026