ਕਸ਼ਮੀਰ ਚੰਦ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ
ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਮੰਡੀ ਅਰਨੀਵਾਲਾ ਵਾਸੀ ਕਸ਼ਮੀਰ ਚੰਦ ਵਨੇਕ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਹੰਸਰਾਜ ਜੋਸਨ ਸਾਬਕਾ ਮੰਤਰੀ ਵਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ।
ਅਜੀਤ ਡੈਸਕ
09-08-2026