11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕੇਰਾ ਖੇੜਾ ਸਕੂਲ ਨੇ ਲੋਕ ਨਾਚ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਅਮਰਪੁਰਾ ਵਿਖੇ ਬਲਾਕ ਪੱਧਰੀ ਖੇਡਾਂ ਲੋਕ ਨਾਚ, ਰੋਲ ਪਲੇਅ ਰੈੱਡ ਰਿਬਨ ਕੁਇਜ਼ ਮੁਕਾਬਲਿਆਂ ਵਿਚ ਭਾਗ ਲਿਆ। ਕੇਰਾ ਖੇੜਾ ਸਕੂਲ ਦੀਆਂ ਵਿਦਿਆਰਥਣਾਂ ਨੇ ਲੋਕ-ਨਾਚ ਵਿਚ ਪਹਿਲਾ ਅਤੇ ਰੋਲ ਪਲੇਅ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 11-08-2026
ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਅਮਰਪੁਰਾ ਵਿਖੇ ਬਲਾਕ ਪੱਧਰੀ ਖੇਡਾਂ ਲੋਕ ਨਾਚ, ਰੋਲ ਪਲੇਅ ਰੈੱਡ ਰਿਬਨ ਕੁਇਜ਼ ਮੁਕਾਬਲਿਆਂ ਵਿਚ ਭਾਗ ਲਿਆ। ਕੇਰਾ ਖੇੜਾ ਸਕੂਲ ਦੀਆਂ ਵਿਦਿਆਰਥਣਾਂ ਨੇ ਲੋਕ-ਨਾਚ ਵਿਚ ਪਹਿਲਾ ਅਤੇ ਰੋਲ ਪਲੇਅ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਮੈਡਮ ਕੰਚਨ ਅਤੇ ਮਿਸ ਪ੍ਰਿਆ ਨੇ ਗਾਈਡ ਅਧਿਆਪਕਾ ਵਜੋਂ ਭੂਮਿਕਾ ਨਿਭਾਈ।
ਪਿਛਲੀ ਖ਼ਬਰ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਫ਼ਾਜ਼ਿਲਕਾ ’ਚ ਖੋਲ੍ਹਿਆ ਜਨ ਸੰਪਰਕ ਦਫ਼ਤਰ ਅਗਲੀ ਖ਼ਬਰ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਉਪਰਾਲਿਆਂ ਨਾਲ ਲੋਕਾਂ ਵਿਚ ‘ਆਪ’ ਸਰਕਾਰ ਪ੍ਰਤੀ ਭਰੋਸਾ ਵਧਿਆ-ਪਰਮਜੀਤ ਕੌਰ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।