ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐੱਸ.ਆਈ.ਆਰ. ਦੇ ਸੰਬੰਧ ’ਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਏ .
ਫ਼ਾਜ਼ਿਲਕਾ ਵਿਖੇ ਐੱਸ.ਆਈ.ਆਰ. ਪ੍ਰਕਿਰਿਆ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀ.ਸੀ. ਅਮਰਪ੍ਰੀਤ ਕੌਰ ਸੰਧੂ ਅਤੇ ਨਾਲ ਹਾਜ਼ਰ ਹੋਰ ਅਧਿਕਾਰੀ। ਅਜੀਤ ਤਸਵੀਰ
11-08-2026