ਫ਼ਾਜ਼ਿਲਕਾ ਰੀਕਿ੍ਏਸ਼ਨ ਕਲੱਬ ਦੇ ਖਿਡਾਰੀਆਂ ਨੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ’ਚ ਜਿੱਤੇ 7 ਤਗਮੇ 1 ਸੋਨ, 5 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਅਬੋਹਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਭਰ ਤੋਂ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਫ਼ਾਜ਼ਿਲਕਾ ਰੀਕਿ੍ਏਸ਼ਨ ਕਲੱਬ ਦੇ ਤਗਮਾ ਜੇਤੂ ਖਿਡਾਰੀ ਕਲੱਬ ਦੇ ਅਹੁਦੇਦਾਰਾਂ ਅਤੇ ਕੋਚ ਨਾਲ। ਅਜੀਤ ਤਸਵੀਰ
12-08-2026