13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

15 ਅਗਸਤ ਦੇ ਮੱਦੇਨਜ਼ਰ ਅਬੋਹਰ ਰੇਲਵੇ ਸਟੇਸ਼ਨ ’ਤੇ ਰੇਲਵੇ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ

ਅਬੋਹਰ, 12 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਬੋਹਰ ਰੇਲਵੇ ਸਟੇਸ਼ਨ ’ਤੇ ਜੀ. ਆਰ.

ਅਬੋਹਰ ਦੇ ਰੇਲਵੇ ਸਟੇਸ਼ਨ ਦੀ ਜਾਂਚ ਕਰਦੇ ਹੋਏ ਅਬੋਹਰ ਰੇਲਵੇ ਪੁਲਿਸ ਦੇ ਮੁਲਾਜ਼ਮ। ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ 13-08-2026
ਅਬੋਹਰ, 12 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਬੋਹਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ ਅਤੇ ਆਰ.ਪੀ.ਐਫ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਰੇਲ ਗੱਡੀਆਂ, ਪਲੇਟਫ਼ਾਰਮ, ਸ਼ੱਕੀ ਥਾਵਾਂ, ਪਾਰਕਿੰਗ ਅਤੇ ਯਾਤਰੀਆਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇੰਸਪੈਕਟਰ ਪਰਮਜੀਤ ਕੌਰ ਅਤੇ ਹਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸਟੇਸ਼ਨ ’ਤੇ ਆਉਣ-ਜਾਣ ਵਾਲੇ ਯਾਤਰੀਆਂ ਅਤੇ ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਲਈ। (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਅਬੋਹਰ ਦੇ ਮਿਹਰ ਲਾਟਰੀ ਸੈਂਟਰ ਤੋਂ ਵਿਕੀ 50 ਰੁਪਏ ਦੀ ਟਿਕਟ ਨੇ ਬਦਲੀ ਕਿਸਮਤ, 15 ਲੱਖ ਦਾ ਨਿਕਲਿਆ ਇਨਾਮ, ਜੇਤੂ ਦੀ ਭਾਲ... ਅਗਲੀ ਖ਼ਬਰ ਸ਼ਿਵਾਲਿਕ ਸਕੂਲ ਵਿਚ ‘ਤੀਆਂ ਦਾ ਤਿਉਹਾਰ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।