18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਿਮਰਜੀਤ ਸਿੰਘ ਰੁਕਨਪੁਰਾ ਨੇ ਨਵ-ਨਿਯੁਕਤ ਚੇਅਰਮੈਨ ਰਾਜਿੰਦਰ ਕੰਬੋਜ ਨੂੰ ਦਿੱਤੀ ਵਧਾਈ

ਅਬੋਹਰ, 17 ਅਗਸਤ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਰੁਕਨਪੁਰਾ ਵਲੋਂ ਮਾਰਕੀਟ ਕਮੇਟੀ ਅਬੋਹਰ ਦੇ ਨਵ-ਨਿਯੁਕਤ ਚੇਅਰਮੈਨ ਰਾਜਿੰਦਰ ਕੰਬੋਜ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਗਈ। ਇਸ ਦੌਰਾਨ ਚੇਅਰਮੈਨ ਰਾਜਿੰਦਰ ਕੰਬੋਜ ਨੇ ਕਿਹਾ ਕਿ ਉਹ ਅਬੋਹਰ ਅਨਾਜ ਮੰਡੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੇ ਯਤਨ ਕਰਨਗੇ ਤਾਂ ਕਿ ਝੋਨੇ ਅਤੇ ਨਰਮੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ।

ਅਜੀਤ ਡੈਸਕ 18-08-2026
ਅਬੋਹਰ, 17 ਅਗਸਤ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਰੁਕਨਪੁਰਾ ਵਲੋਂ ਮਾਰਕੀਟ ਕਮੇਟੀ ਅਬੋਹਰ ਦੇ ਨਵ-ਨਿਯੁਕਤ ਚੇਅਰਮੈਨ ਰਾਜਿੰਦਰ ਕੰਬੋਜ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਗਈ। ਇਸ ਦੌਰਾਨ ਚੇਅਰਮੈਨ ਰਾਜਿੰਦਰ ਕੰਬੋਜ ਨੇ ਕਿਹਾ ਕਿ ਉਹ ਅਬੋਹਰ ਅਨਾਜ ਮੰਡੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੇ ਯਤਨ ਕਰਨਗੇ ਤਾਂ ਕਿ ਝੋਨੇ ਅਤੇ ਨਰਮੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਇਸ ਮੌਕੇ ਕਈ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਪਿੰਡ ਬੇਗਾਂਵਾਲੀ ਦਾ ਸਰਪੰਚ ਮੁਅੱਤਲ ਸਰਪੰਚ ਨੇ ਕਾਰਵਾਈ ਨੂੰ ਦੱਸਿਆ ਸਿਆਸੀ ਸਾਜਿਸ਼ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।