23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ‘ਤੀਆਂ ਦਾ ਤਿਉਹਾਰ’ ਮਨਾਇਆ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਵਾਇਤੀ ਪੰਜਾਬੀ ਪਹਿਰਾਵੇ ’ਚ ਸੱਜ ਕੇ ਆਈਆਂ ਵਿਦਿਆਰਥਣਾਂ ਨੇ ਪੀਂਘਾਂ ਝੂਟੀਆਂ ਅਤੇ ਗਿੱਧਾ, ਬੋਲੀਆਂ, ਲੋਕ ਗੀਤ ਤੇ ਲੋਕ ਨਾਚ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 23-08-2026
ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਵਾਇਤੀ ਪੰਜਾਬੀ ਪਹਿਰਾਵੇ ’ਚ ਸੱਜ ਕੇ ਆਈਆਂ ਵਿਦਿਆਰਥਣਾਂ ਨੇ ਪੀਂਘਾਂ ਝੂਟੀਆਂ ਅਤੇ ਗਿੱਧਾ, ਬੋਲੀਆਂ, ਲੋਕ ਗੀਤ ਤੇ ਲੋਕ ਨਾਚ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਨੇ ਸਭ ਨੂੰ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੀ ਮਾਂ-ਬੋਲੀ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਟੀਚਰਜ਼ ਕਲੱਬ ਅਬੋਹਰ ਵਲੋਂ ਅਧਿਆਪਕ ਦਿਹਾੜੇ ਮੌਕੇ ਸੇਵਾ-ਮੁਕਤ ਅਧਿਆਪਕ ਕੀਤੇ ਜਾਣਗੇ ਸਨਮਾਨਿਤ ਅਗਲੀ ਖ਼ਬਰ ਮਾਨ ਸਰਕਾਰ ਪਿੰਡਾਂ ’ਚ ਖੇਡ ਸੱਭਿਆਚਾਰ ਨੂੰ ਮੁੜ ਤੋਂ ਕਰ ਰਹੀ ਹੈ ਸੁਰਜੀਤ-ਵਿਧਾਇਕ ਗੋਲਡੀ ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।