03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਟੀਮ ਨੇ ਸੂਬਾ ਪੱਧਰੀ ਮੁਕਾਬਲਾ ਜਿੱਤਿਆ

ਅਬੋਹਰ, 2 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੜਕਿਆਂ ਦੀ ਟੀਮ ਨੇ ਮਾਤਾ ਗੁਜ਼ਰੀ ਕਾਲਜ, ਫ਼ਤਿਹਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਰੋਡ ਪਲੇਅ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਕੁੱਲ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ ਸੀ।

ਅਜੀਤ ਡੈਸਕ 03-09-2026
ਅਬੋਹਰ, 2 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੜਕਿਆਂ ਦੀ ਟੀਮ ਨੇ ਮਾਤਾ ਗੁਜ਼ਰੀ ਕਾਲਜ, ਫ਼ਤਿਹਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਰੋਡ ਪਲੇਅ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਕੁੱਲ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ ਸੀ। ਸਕੂਲ ਦੀ ਟੀਮ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਸਚਦੇਵਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱ... ਅਗਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਦੀਆਂ ਚੋਣਾਂ ਲਈ 14 ਉਮੀਦਵਾਰ ਮੈਦਾਨ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।