04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਮੁੱਦਕੀ, 3 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਮੁੱਦਕੀ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਸੇਵਾਦਾਰ ਬਾਬਾ ਰਾਮ ਪਾਲ ਨੇ ਦੱਸਿਆ ਕਿ ਬਾਬਾ ਵਡਭਾਗ ਸਿੰਘ ਦਾ ਸਿੱਖ ਇਤਿਹਾਸ ’ਚ ਵਡਮੁੱਲਾ ਹਿੱਸਾ ਹੈ।

ਅਜੀਤ ਡੈਸਕ 04-09-2026
ਮੁੱਦਕੀ, 3 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਮੁੱਦਕੀ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਸੇਵਾਦਾਰ ਬਾਬਾ ਰਾਮ ਪਾਲ ਨੇ ਦੱਸਿਆ ਕਿ ਬਾਬਾ ਵਡਭਾਗ ਸਿੰਘ ਦਾ ਸਿੱਖ ਇਤਿਹਾਸ ’ਚ ਵਡਮੁੱਲਾ ਹਿੱਸਾ ਹੈ। ਦ੍ਰਿੜ ਇਰਾਦੇ, ਧਾਰਮਿਕ ਪ੍ਰਪੱਕਤਾ, ਅਨਿਆਂ ਵਿਰੁੱਧ ਡੱਟ ਕੇ ਪਹਿਰਾ ਦੇਣਾ, ਮਜ਼ਲੂਮਾਂ ਅਤੇ ਗ਼ਰੀਬਾਂ ਦੀ ਰੱਖਿਆ ਕਰਨਾ, ਧਾਰਮਿਕ ਅਸਥਾਨਾਂ ਦੀ ਰੱਖਿਆ ਕਰਨਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਅਜਿਹੇ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਪਿਛਲੀ ਖ਼ਬਰ ਨੌਜਵਾਨ ਲੀਡਰਸ਼ਿਪ ਹੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਅਸਲ ਤਾਕਤ : ਦਵਿੰਦਰ ਸਿੰਘ ਸੇਖੋਂ ਮਿਸਲ ਸਤਲੁਜ ਦੀ ਪੰਜਾਬ-ਪ੍ਰਸਤ... ਅਗਲੀ ਖ਼ਬਰ ਮਾਤਾ ਬਖਸ਼ੀਸ਼ ਕੌਰ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।