05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਗੋਲਡੀ ਮੁਸਾਫਿਰ ਨੇ ਨਵੀਆਂ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨਵੀਆਂ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸਭ ਸਰਕਾਰਾਂ ਨਾਲੋਂ ਜ਼ਿਆਦਾ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਅਜੀਤ ਡੈਸਕ 05-09-2026
ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨਵੀਆਂ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸਭ ਸਰਕਾਰਾਂ ਨਾਲੋਂ ਜ਼ਿਆਦਾ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਵੀ ਕੀਤੇ ਹਨ। ਇਸ ਮੌਕੇ ਕਈ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਪੰਜਾਬ ਸਰਕਾਰ ਦੀ ਕੀਤੀ ਗਈ ਨਿੰਦਾ ਅਗਲੀ ਖ਼ਬਰ ਭਾਜਪਾ ਲੀਡਰਸ਼ਿਪ ਦੀ ‘ਨਸ਼ਾ ਮੁਕਤੀ ਸੰਕਲਪ ਯਾਤਰਾ’ ਨੂੰ ਲੈ ਕੇ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।