07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਪੰਜੇ ਕੇ ਉਤਾੜ, 6 ਸਤੰਬਰ (ਪੱਪੂ ਸੰਧਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਗੁਰੂਹਰਸਹਾਏ ਦੇ ਪਿੰਡ ਮਹੰਤਾਂ ਵਾਲਾ, ਚੱਕ ਨਿਧਾਨਾ ਤੇ ਸੁੱਲਾ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।

ਅਜੀਤ ਡੈਸਕ 07-09-2026

ਪਿਛਲੀ ਖ਼ਬਰ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਚੌਥੇ ਦਿਨ ਸ਼ਿਵਾਲਾ ਮੰਦਰ ਤੋਂ ਲੈ ਕੇ ਸਬਜ਼ੀ ਮੰਡੀ ਤੱਕ ਕਰਵਾਈ ਗਈ ਸਫ਼ਾਈ ਅਗਲੀ ਖ਼ਬਰ ਨਗਰ ਕੌਂਸਲ ਜ਼ੀਰਾ ਵਲੋਂ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।