09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਘੁਰਕਾਂ ਵਿਖੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਸੁਣੀਆਂ ਲੋਕ ਸਮੱਸਿਆਵਾਂ

ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਪਿੰਡ ਘੁਰਕਾਂ ਵਿਖੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਇਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਜ਼ਿਆਦਾਤਰ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ।

ਪਿੰਡ ਘੁਰਕਾਂ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦੇ ਹੋਏ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ। ਅਜੀਤ ਤਸਵੀਰ 09-09-2026
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਪਿੰਡ ਘੁਰਕਾਂ ਵਿਖੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਇਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਜ਼ਿਆਦਾਤਰ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਮੌਕੇ ‘ਮੇਰੀ ਰਸੋਈ’ ਯੋਜਨਾ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਮੈਡਮ ਸਵਨਾ ਨੇ ਆਖਿਆ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਪਿੰਡ ਵਾਸੀਆਂ ਅਤੇ ਪਤਵੰਤੇ ਸੱਜਣਾਂ ਨੇ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਹਾਦਰ ਖੇੜਾ ਸਕੂਲ ਦੀ ਵਿਦਿਆਰਥਣ ਲੱਛਮੀ ਨੇ ਪ੍ਰਾਪਤ ਕੀਤਾ ਹਾਈ ਜੰਪ ’ਚ ਦੂਸਰਾ ਸਥਾਨ ਅਗਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅੰਦਰ ਫ਼ਾਜ਼ਿਲਕਾ ਹਲਕੇ ਤੋਂ ਟਿਕਟ ਪ੍ਰਾਪਤੀ ਦੇ ਚਾਹਵਾਨਾਂ ਦੀਆਂ ਲੱਗੀਆਂ ਕਤਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।