ਬਹਾਦਰ ਖੇੜਾ ਸਕੂਲ ਦੀ ਵਿਦਿਆਰਥਣ ਲੱਛਮੀ ਨੇ ਪ੍ਰਾਪਤ ਕੀਤਾ ਹਾਈ ਜੰਪ ’ਚ ਦੂਸਰਾ ਸਥਾਨ
ਬੱਲੂਆਣਾ, 8 ਸਤੰਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੱਚਿਆ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਵਿਖੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ।
ਜੇਤੂ ਵਿਦਿਆਰਥਣ ਲੱਛਮੀ ਨੂੰ ਮੈਡਲ ਪਾ ਕੇ ਸਨਮਾਨਿਤ ਕਰਦੇ ਹੋਏ ਸਕੂਲ ਮੁਖੀ ਜਯੋਤੀ ਬਤਰਾ ਅਤੇ ਸਮੂਹ ਸਟਾਫ਼। ਤਸਵੀਰ-ਜਸਮੇਲ ਸਿੰਘ ਢਿੱਲੋਂ
09-09-2026