12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰਾਜਨ ਗੁਰਬਖ਼ਸ਼ ਰਾਏ ਨੇ ਬਤੌਰ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਫ਼ਾਜ਼ਿਲਕਾ ਦਾ ਸੰਭਾਲਿਆ ਅਹੁਦਾ

ਫ਼ਾਜ਼ਿਲਕਾ,11ਸਤੰਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਸਹਿਕਾਰੀ ਸਭਾਵਾਂ ਵਿਖੇ ਡਿਪਟੀ ਰਜਿਸਟਰਾਰ ਰਾਜਨ ਗੁਰਬਖ਼ਸ਼ ਰਾਏ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਵਿਸ਼ੇਸ਼ ਤੌਰ’ਤੇ ਅਭਿਤੇਸ਼ ਸਿੰਘ ਸੰਧੂ, ਸੰਯੁਕਤ ਰਜਿਸਟਰਾਰ, ਸਹਿਕਾਰੀ ਸਭਾਵਾਂ ਫ਼ਿਰੋਜ਼ਪੁਰ ਮੰਡਲ, ਰਾਜਪਾਲ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰੂਹਰਸਹਾਏ, ਗੁਰਸੰਤਵੀਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਬੋਹਰ, ਅਮਨਪ੍ਰੀਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਾਜ਼ਿਲਕਾ, ਪ੍ਰਾਚੀ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਲਾਲਾਬਾਦ, ਰੇਸ਼ਮ ਗਿੱਲ ਸਕੱਤਰ ਖੜੁੰਜ ਆਦਿ ਹਾਜ਼ਰ ਰਹੇ।

ਅਜੀਤ ਡੈਸਕ 12-09-2026
ਫ਼ਾਜ਼ਿਲਕਾ,11ਸਤੰਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਸਹਿਕਾਰੀ ਸਭਾਵਾਂ ਵਿਖੇ ਡਿਪਟੀ ਰਜਿਸਟਰਾਰ ਰਾਜਨ ਗੁਰਬਖ਼ਸ਼ ਰਾਏ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਵਿਸ਼ੇਸ਼ ਤੌਰ’ਤੇ ਅਭਿਤੇਸ਼ ਸਿੰਘ ਸੰਧੂ, ਸੰਯੁਕਤ ਰਜਿਸਟਰਾਰ, ਸਹਿਕਾਰੀ ਸਭਾਵਾਂ ਫ਼ਿਰੋਜ਼ਪੁਰ ਮੰਡਲ, ਰਾਜਪਾਲ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰੂਹਰਸਹਾਏ, ਗੁਰਸੰਤਵੀਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਬੋਹਰ, ਅਮਨਪ੍ਰੀਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਾਜ਼ਿਲਕਾ, ਪ੍ਰਾਚੀ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਲਾਲਾਬਾਦ, ਰੇਸ਼ਮ ਗਿੱਲ ਸਕੱਤਰ ਖੜੁੰਜ ਆਦਿ ਹਾਜ਼ਰ ਰਹੇ। ਇਸ ਤੋਂ ਇਲਾਵਾ ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਤੋਂ ਕਈ ਸਕੱਤਰ ਵੀ ਹਾਜ਼ਰ ਰਹੇ। ਡਿਪਟੀ ਰਜਿਸਟਰਾਰ ਦੇ ਅਹੁਦਾ ਸੰਭਾਲਣ ਮੌਕੇ ਸਭ ਵਲੋਂ ਵਧਾਈਆਂ ਤੇ ਸੁੱਭ ਇੱਛਾਵਾਂ ਦਿੱਤੀਆਂ ਗਈਆਂ। ਡਿਪਟੀ ਰਜਿਸਟਰਾਰ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਹਾਟ ਸਪਾਟ ਖੇਤਰਾਂ ਅਤੇ ਆਮ ਆਦਮੀ ਕਲੀਨਿਕਾਂ ’ਚ ਡੇਂਗੂ ਵਿਰੋਧੀ ਮੁਹਿੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।