20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ

ਅਬੋਹਰ, 19 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਕਰਾਟੇ ਮੁਕਾਬਲਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਸਹਿਦਜੀਤ ਸਿੰਘ ਅਤੇ ਸ਼ੁਭਦੀਪ ਸਿੰਘ ਨੇ ਜ਼ੋਨਲ ਪੱਧਰੀ ਕਰਾਟੇ ਦੇ ਉਮਰ ਵਰਗ 17 ਸਾਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰ ਸੋਨ ਤਗਮਾ ਜਿੱਤਿਆ ਹੈ।

ਅਜੀਤ ਡੈਸਕ 20-09-2026
ਅਬੋਹਰ, 19 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਕਰਾਟੇ ਮੁਕਾਬਲਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਸਹਿਦਜੀਤ ਸਿੰਘ ਅਤੇ ਸ਼ੁਭਦੀਪ ਸਿੰਘ ਨੇ ਜ਼ੋਨਲ ਪੱਧਰੀ ਕਰਾਟੇ ਦੇ ਉਮਰ ਵਰਗ 17 ਸਾਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰ ਸੋਨ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਆਗੂ ਰਮੇਸ਼ ਸੋਨੀ ਨੇ ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਦੀ ਉੱਚ ਪੱਧਰੀ ਜਾਂਚ ਦੀ... ਅਗਲੀ ਖ਼ਬਰ ਆਈ.ਸੀ.ਏ.ਆਰ.-ਸੀਫੈਟ ਅਬੋਹਰ ਵਿਖੇ ਅਨੁਸੂਚਿਤ ਜਾਤੀ ਕਿਸਾਨਾਂ ਲਈ ਤਿੰਨ ਰੋਜ਼ਾ ਬਿਸਕੁਟ ਨਿਰਮਾਣ ਸਿਖਲਾਈ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।