26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਉਪ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਗੇਟ ਨੰਬਰ 4 ਫ਼ਾਜ਼ਿਲਕਾ ਕੋਲ ਗਸ਼ਤ ਕਰ ਰਹੇ ਸੀ ਤਾਂ ਚੈਕਿੰਗ ਦੌਰਾਨ ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਾਲੀ ਵਾਲਾ, ਵੈਰੋਕੇ ਫ਼ਾਜ਼ਿਲਕਾ ਕੋਲੋਂ 100 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਬੇਕਰੀਆਂ ਦੀ ਚੈਕਿੰਗ, ਸਫ਼ਾਈ ’ਚ ਕਮੀ ’ਤੇ ਕੱਟੇ ਚਲਾਨ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।