ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰਦੀ ਹੋਈ ਪੁਲ ਸੇਮ-ਨਾਲ਼ਾ ਕਾਠਗੜ੍ਹ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਪਣੇ ਸੱਜੇ ਹੱਥ ਵਿਚ ਪਲਾਸਟਿਕ ਕੈਂਨੀ ਫੜੀ ਆਉਂਦਾ ਦਿਖਾਈ ਦਿੱਤਾ।
ਅਜੀਤ ਡੈਸਕ
27-09-2026