27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਾਂ ਸਰਸਵਤੀ ਇੰਸਟੀਚਿਊਟ ਕਾਲਜ ਵਿਖੇ ਨੈਸ਼ਨਲ ਫਾਰਮੇਸੀ ਹਫ਼ਤਾ ਮਨਾਇਆ

ਬੱਲੂਆਣਾ, 26 ਸਤੰਬਰ (ਜਸਮੇਲ ਸਿੰਘ ਢਿੱਲੋਂ)- ਮਾਂ ਸਰਸਵਤੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਿਚ ਫਾਰਮੇਸੀ ਹਫ਼ਤਾ ਤੇ ਵਰਲਡ ਫਾਰਮਾਸਿਸਟ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਫਾਰਮਾਸਿਸਟ ਦੀਆਂ ਜ਼ਿੰਮੇਵਾਰੀਆਂ, ਸਮਾਜ ਵਿਚ ਉਨ੍ਹਾਂ ਦੇ ਮਹੱਤਵ ਤੇ ਐਂਟੀਮਾਈਕ੍ਰੋਥੀਅਲ ਰੇਜਿਸਟੈਂਸ ਦੇ ਪ੍ਰਤੀ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 27-09-2026
ਬੱਲੂਆਣਾ, 26 ਸਤੰਬਰ (ਜਸਮੇਲ ਸਿੰਘ ਢਿੱਲੋਂ)- ਮਾਂ ਸਰਸਵਤੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਿਚ ਫਾਰਮੇਸੀ ਹਫ਼ਤਾ ਤੇ ਵਰਲਡ ਫਾਰਮਾਸਿਸਟ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਫਾਰਮਾਸਿਸਟ ਦੀਆਂ ਜ਼ਿੰਮੇਵਾਰੀਆਂ, ਸਮਾਜ ਵਿਚ ਉਨ੍ਹਾਂ ਦੇ ਮਹੱਤਵ ਤੇ ਐਂਟੀਮਾਈਕ੍ਰੋਥੀਅਲ ਰੇਜਿਸਟੈਂਸ ਦੇ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੰਸਥਾ ਦੇ ਚੇਅਰਮੈਨ ਡਾ.ਮਨੋਜ ਕੌਂਸਲ, ਜਨਰਲ ਸੈਕਟਰੀ ਵਿਵੇਕ ਕੌਂਸਲ ਤੇ ਪ੍ਰਿੰਸੀਪਲ ਡਾ.ਭੁਵਨੇਸ਼ਵਰ ਦੱਤ ਤ੍ਰਿਪਾਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
ਪਿਛਲੀ ਖ਼ਬਰ ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਦੀ ਕੋਰ ਕਮੇਟੀ ਦੀ ਮੀਟਿੰਗ ’ਚ 11 ਮੁੱਖ ਮੰਗਾਂ ਸੰਬੰਧੀ ਮਤਾ ਪਾਸ ਅਗਲੀ ਖ਼ਬਰ ਗੋਪੀਚੰਦ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।