27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 26 ਸਤੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਸੈਸ਼ਨ (2025-27) ਦਾ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 27-09-2026
ਜਲਾਲਾਬਾਦ, 26 ਸਤੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਸੈਸ਼ਨ (2025-27) ਦਾ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ.ਨੀਤਿਕਾ ਨੇ ਕਿਹਾ ਕਿ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਕਾਲਜ ਦੇ ਵਿਦਿਆਰਥੀ ਅਮਨਦੀਪ ਕੌਰ ਨੇ 82 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਦਿਨਾਕਸੀ ਨੇ 80 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਮੰਨਤ ਤੇ ਅਰਸ਼ੀਆ ਨੇ 79 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ.ਨੀਤਿਕਾ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਨੇ ਐੱਸ.ਡੀ.ਐਮ. ਨਾਲ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਵਲੋਂ ਸਾਥੀਆਂ ਨਾਲ ਪਿੰਡ ਨੁਕੇਰੀਆਂ ਵਿਖੇ ਇੰਮੀਗ੍ਰੇਸ਼ਨ ਸਲਾਹਕਾਰ ਦੇ ਘਰ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।