29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਵੈਰੋਕੇ ਵਿਖੇ ਮੌਜੂਦ ਸੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ।

ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਵੈਰੋਕੇ ਵਿਖੇ ਮੌਜੂਦ ਸੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਤੇ ਖਿਸਕਣ ਲੱਗਿਆ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਚੈੱਕ ਕੀਤਾ। ਕਾਬੂ ਕੀਤੇ ਵਿਅਕਤੀ ਮੰਗਤ ਸਿੰਘ ਉਰਫ਼ ਮੰਗਾ ਪੁੱਤਰ ਭੰਮਾ ਸਿੰਘ ਵਾਸੀ ਬਾਹਮਣੀ ਵਾਲਾ ਕੋਲੋਂ 1.5 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ’ਚ ਪੂਰੀ ਤਰ੍ਹਾਂ ਹੋਈ ਫ਼ੇਲ੍ਹ- ਅਸ਼ੋਕ ਅਨੇਜਾ ਅਗਲੀ ਖ਼ਬਰ ਇਕ ਹਫ਼ਤਾ ਬੀਤਣ ਦੇ ਬਾਵਜੂਦ ਆਮ ਆਦਮੀ ਪਾਰਟੀ ਅਬੋਹਰ ਦਾ ਰਿਪੋਰਟ ਕਾਰਡ ਪੇਸ਼ ਨਹੀਂ ਕਰ ਸਕੀ, ਨਿੱਜੀ ਟਿੱਪਣੀਆਂ ਦੀ ਬਜਾਏ ਕੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।