29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਡ਼ੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਸਤਿਕਾਰਯੋਗ ਮਾਤਾ ਹਰਜਿੰਦਰ ਕੌਰ ਸੁਪਤਨੀ ਸਵ: ਸ. ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ ਸਨ।

ਅਜੀਤ ਡੈਸਕ 29-09-2026
ਆਪ ਜੀ ਨੂੰ ਬਡ਼ੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਸਤਿਕਾਰਯੋਗ ਮਾਤਾ ਹਰਜਿੰਦਰ ਕੌਰ ਸੁਪਤਨੀ ਸਵ: ਸ. ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ ਸਨ। ਉਨ੍ਹਾਂ ਦੇ ਨਮਿਤ ਰੱਖੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 29 ਸਤੰਬਰ ਦਿਨ ਮੰਗਲਵਾਰ ਦੁਪਹਿਰ 12 ਵਜੇ ਤੋਂ 1 ਵਜੇ ਦੇ ਦਰਮਿਆਨ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਵੇਗੀ। ਆਪ ਜੀ ਨੇ ਅੰਤਿਮ ਅਰਦਾਸ ਵਿਚ ਸ਼ਮੂਲੀਅਤ ਕਰਨੀ।
ਪਿਛਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਸਿਰਫ਼ ਨਾਅਰਾ ਨਹੀਂ, ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਨਾਲ ਜੁੜਿਆ ਮਸਲਾ ਹੈ-... ਅਗਲੀ ਖ਼ਬਰ ਡਾ.ਤਨਿਸ਼ਕ ਮਹਾਜਨ ਤੇ ਡਾ.ਨਿਸ਼ਠਾ ਮਹਾਜਨ ਨੇ ਕੀਤੀ ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।